श्री राम जन्मभूमि तीर्थ क्षेत्र ट्रस्ट के सदस्य और राजसदन अयोध्या के मुखिया विमलेंद्र मोहन प्रताप मिश्र जी के देहावसान से अत्यंत दुख हुआ है। उनका जीवन धार्मिक और सामाजिक कार्यों को समर्पित रहा। प्रभु श्री राम से प्रार्थना है कि उन्हें अपने श्रीचरणों में स्थान दें और उनके शोकाकुल…

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਤਹਿ-ਦਿਲੋਂ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਦੀਵੀ ਸਿੱਖਿਆਵਾਂ ਦੁਨੀਆ ਭਰ ਵਿੱਚ ਜ਼ਿੰਦਗੀਆਂ ਨੂੰ ਰੌਸ਼ਨ ਕਰਦੀਆਂ ਹਨ; ਸਾਨੂੰ ਦਇਆ, ਨਿਮਰਤਾ ਅਤੇ ਸੇਵਾ ਦੀਆਂ ਕਦਰਾਂ-ਕੀਮਤਾਂ ਦੀ ਯਾਦ ਦਿਵਾਉਂਦੀਆਂ ਹਨ। ਇਹ ਸਿੱਖਿਆਵਾਂ ਮਨੁੱਖਤਾ ਨੂੰ ਏਕਤਾ ਅਤੇ ਭਾਈਚਾਰੇ…